ਜਨਾਬ ਕੱਲ ਰਾਤ ਸਾਰੇ ਕੈਦੀਆਂ ਨੇ ਜੇਲ ਚ ਰਾਮ ਲੀਲਾ ਕੀਤੀ ਸੀ.. * Punjabi Chutkule *

 

ਜੇਲਰ :- ਜਨਾਬ ਕੱਲ ਰਾਤ ਸਾਰੇ ਕੈਦੀਆਂ ਨੇ ਜੇਲ ਚ ਰਾਮ ਲੀਲਾ ਕੀਤੀ ਸੀ..
ਅਫਸਰ :- ਇਹ ਤਾਂ ਚੰਗੀ ਗੱਲ ਆ ….?
.
ਇਹਦੇ ਚ ਪਰੇਸ਼ਾਨ ਕਿਉਂ ਹੋ ਰਹੇ ਹੋ ?
.
ਜੇਲਰ :- ਜਨਾਬ ਪਰੇਸ਼ਾਨੀ ਇਹ ਆ ਕੇ .. ਜਿਹੜਾ ਬੰਦਾ ਹਨੂੰਮਾਨ ਬਣਿਆ ਸੀ ਉਹ ਹੁਣ ਤੱਕ ..
ਸੰਜੀਵਨੀ ਬੂਟੀ ਲੈ ਕੇ ਵਾਪਸ ਨੀ ਆਇਆ..
Like
Like Love Haha Wow Sad Angry

Leave a Comment